ਡਿਜ਼ੀਟਲ ਬੈਂਕਿੰਗ ਸਾਈਬਰ ਸੁਰੱਖਿਆ - ਆਰਬੀਆਈ - Reserve Bank of India
ਆਮ ਜਾਣਕਾਰੀ
ਆਮ ਜਾਣਕਾਰੀ
ਸੁਰੱਖਿਅਤ ਡਿਜੀਟਲ ਬੈਂਕਿੰਗ ਤੁਹਾਡੇ ਨਾਲ਼ ਸ਼ੁਰੂ ਹੁੰਦੀ ਹੈ। ਸੁਰੱਖਿਅਤ ਢੰਗ ਨਾਲ਼ ਲੈਣ-ਦੇਣ ਕਰੋ।
- “ਆਪਣੇ ਪਾਸਵਰਡ, ਪਿੰਨ, ਓਟੀਪੀ, ਸੀਵੀਵੀ, ਆਦਿ ਕਿਸੇ ਨੂੰ ਵੀ ਔਨਲਾਈਨ ਜਾਂ ਫ਼ੋਨ ਤੇ ਨਾ ਦੱਸੋ”
- “ਐਸਐਮਐਸ, ਈਮੇਲ ਜਾਂ ਸ਼ੋਸ਼ਲ ਮੀਡੀਆ ਪਲੇਟਫ਼ਾਰਮਜ਼ ਰਾਹੀਂ ਪ੍ਰਾਪਤ ਕਿਸੇ ਵੀ ਸ਼ੱਕੀ ਲਿੰਕ ਤੇ ਕਦੇ ਵੀ ਕਲਿੱਕ ਨਾ ਕਰੋ”
ਤੇਜ਼ ਲਿੰਕ
ਉਸ ਵਿਸ਼ੇ ਤੇ ਕਲਿੱਕ ਕਰੋ ਜਿਸ ਬਾਰੇ ਤੁਸੀਂ ਹੋਰ ਜਾਣਨਾ ਚਾਹੁੰਦੇ ਹੋ ਅਤੇ ਤੁਹਾਡੇ ਕੋਲ ਇਸ ਬਾਰੇ ਵਿਸਤ੍ਰਿਤ ਜਾਣਕਾਰੀ ਹੋਵੇਗੀ. ਜੇ ਤੁਹਾਨੂੰ ਹੋਰ ਸਪਸ਼ਟੀਕਰਨ ਦੀ ਲੋੜ ਹੈ, ਤਾਂ ਕਿਰਪਾ ਕਰਕੇ ਸਾਨੂੰ rbikehtahai@rbi.org.in ਤੇ ਲਿੱਖੋ
ਆਪਣੇ ਵਿੱਤ ਨੂੰ ਸੁਰੱਖਿਅਤ ਕਰੋ
ਡਿਜ਼ੀਟਲ ਬੈਂਕਿੰਗ ਤੇ ਜਾਓ
ਬੈਂਕ ਸਮਾਰਟ
ਪੇਜ ਅੰਤਿਮ ਅੱਪਡੇਟ ਦੀ ਤਾਰੀਖ: ਸਤੰਬਰ 19, 2024
ਕੀ ਇਹ ਪੇਜ ਲਾਭਦਾਇਕ ਸੀ?